Numbers 19:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਉਹ ਆਦਮੀ ਜਿਹੜਾ ਪਵਿੱਤਰ ਹੈ, ਗਊ ਦੀ ਰਾਖ ਇਕੱਠੀ ਕਰੇਗਾ। ਉਹ ਇਸ ਰਾਖ ਨੂੰ ਡੇਰੇ ਤੋਂ ਬਾਹਰ ਕਿਸੇ ਸਾਫ਼ ਥਾਂ ਉੱਤੇ ਰੱਖ ਦੇਵੇਗਾ। ਇਸ ਰਾਖ ਦੀ ਵਰਤੋਂ ਉਦੋਂ ਕੀਤੀ ਜਾਵੇਗੀ ਜਦੋਂ ਲੋਕਾਂ ਨੂੰ ਪਵਿੱਤਰ ਹੋਣ ਲਈ ਖਾਸ ਰਸਮ ਕਰਨ ਦੀ ਲੋੜ ਪਵੇਗੀ। ਇਸ ਰਾਖ ਦੀ ਵਰਤੋਂ ਕਿਸੇ ਬੰਦੇ ਦੇ ਪਾਪ ਦੂਰ ਕਰਨ ਲਈ ਵੀ ਕੀਤੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਸ਼ੁੱਧ ਮਨੁੱਖ ਗਾਂ ਦੀ ਸੁਆਹ ਇਕੱਠੀ ਕਰੇ ਅਤੇ ਉਹ ਨੂੰ ਡੇਰੇ ਤੋਂ ਬਾਹਰ ਸ਼ੁੱਧ ਅਸਥਾਨ ਵਿੱਚ ਰੱਖੇ ਅਤੇ ਉਹ ਇਸਰਾਏਲੀਆਂ ਦੀ ਮੰਡਲੀ ਲਈ ਅਸ਼ੁੱਧਤਾਈ ਦੂਰ ਕਰਨ ਦਾ ਜਲ ਕਰਕੇ ਰੱਖੀ ਜਾਵੇ, ਓਹ ਪਾਪ ਦੀ ਭੇਟ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਸ਼ੁੱਧ ਮਨੁੱਖ ਗਾਂ ਦੀ ਸੁਆਹ ਇਕੱਠੀ ਕਰੇ ਅਤੇ ਉਹ ਨੂੰ ਡੇਰੇ ਤੋਂ ਬਾਹਰ ਸ਼ੁੱਧ ਸਥਾਨ ਵਿੱਚ ਰੱਖੇ ਅਤੇ ਉਹ ਇਸਰਾਏਲੀਆਂ ਦੀ ਮੰਡਲੀ ਲਈ ਅਸ਼ੁੱਧਤਾਈ ਦੂਰ ਕਰਨ ਦਾ ਜਲ ਕਰਕੇ ਰੱਖੀ ਜਾਵੇ, ਉਹ ਪਾਪ ਦੀ ਭੇਟ ਹੈ।