Numbers 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਰਊਬੇਨ ਦੇ ਡੇਰੇ ਦਾ ਝੰਡਾ ਪਵਿੱਤਰ ਤੰਬੂ ਦੇ ਦੱਖਣ ਵੱਲ ਹੋਵੇਗਾ। ਹਰ ਪਰਿਵਾਰ-ਸਮੂਹ ਆਪਣੇ ਝੰਡੇ ਦੇ ਨੇੜੇ ਡੇਰਾ ਲਾਵੇਗਾ। ਰਊਬੇਨ ਦੇ ਲੋਕਾਂ ਦਾ ਆਗੂ ਸ਼ਦੇਊਰ ਦਾ ਪੁੱਤਰ ਅਲੀਸੂਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪਰਧਾਨ ਸ਼ਦੇਊਰ ਦਾ ਪੁੱਤ੍ਰ ਅਲੀਸੂਰ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ।