Numbers 2:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਰਊਬੇਨ ਦੇ ਪਰਿਵਾਰ-ਸਮੂਹ ਤੋਂ ਅੱਗੇ ਸ਼ਿਮਓਨ ਦਾ ਪਰਿਵਾਰ-ਸਮੂਹ ਡੇਰਾ ਲਾਵੇਗਾ। ਸ਼ਿਮਓਨ ਦਾ ਲੋਕਾਂ ਦਾ ਆਗੂ ਸੂਰੀਸ਼ੁਦਾਈ ਦਾ ਪੁੱਤਰ ਸ਼ਲੁਮੀਏਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਉਸ ਦੇ ਕੋਲ ਡੇਰਾ ਲਾਉਣ ਓਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪਰਧਾਨ ਸੂਰੀਸ਼ਦਾਈ ਦਾ ਪੁੱਤ੍ਰ ਸ਼ਲੁਮੀਏਲ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਉਸ ਕੋਲ ਡੇਰਾ ਲਾਉਣ ਉਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਹੋਵੇ।