Numbers 2:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਗਾਦ ਦੇ ਪਰਿਵਾਰ ਦਾ ਡੇਰਾ ਵੀ ਰਊਬੇਨ ਲੋਕਾਂ ਤੋਂ ਅੱਗੇ ਹੋਵੇਗਾ। ਗਾਦ ਦੇ ਪਰਿਵਾਰ ਦਾ ਆਗੂ ਰਊਏਲ (ਦਊਏਲ) ਦਾ ਪੁੱਤਰ ਅਲਯਾਸਾਫ਼ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਗਾਦ ਦਾ ਗੋਤ ਅਤੇ ਗਾਦ ਦੇ ਲੋਕਾਂ ਦੀ ਪਰਧਾਨ ਦਊਏਲ ਦਾ ਪੁੱਤ੍ਰ ਅਲਯਾਸਾਫ਼ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਗਾਦ ਦਾ ਗੋਤ ਅਤੇ ਗਾਦ ਦੇ ਲੋਕਾਂ ਦਾ ਪ੍ਰਧਾਨ ਰਊਏਲ ਦਾ ਪੁੱਤਰ ਅਲਯਾਸਾਫ਼ ਹੋਵੇ।