Numbers 2:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਰਊਬੇਨ ਦੇ ਡੇਰੇ ਦੇ ਸਾਰੇ ਸਮੂਹਾ ਅੰਦਰ 1,51,450 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਰਊਬੇਨ ਦਾ ਸਮੂਹ ਦੂਜੇ ਨੰਬਰ ਉੱਤੇ ਚੱਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇੱਕਵੰਜਾ ਹਜ਼ਾਰ ਚਾਰ ਸੌ ਪੰਜਾਹ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਓਹ ਕੂਚ ਕਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇਕਵੰਜਾ ਹਜ਼ਾਰ ਚਾਰ ਸੌ ਪੰਜਾਹ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਉਹ ਕੂਚ ਕਰਨ।