Numbers 2:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਲੋਕ ਸਫ਼ਰ ਕਰਨਗੇ, ਲੇਵੀ ਦਾ ਸਮੂਹ ਜਾਣ ਲਈ ਅੱਗੇ ਹੋਵੇਗਾ। ਮੰਡਲੀ ਦਾ ਤੰਬੂ ਸਾਰੇ ਡੇਰਿਆ ਦੇ ਵਿੱਚਕਾਰ ਉਨ੍ਹਾਂ ਦੇ ਨਾਲ ਹੋਵੇਗਾ। ਲੋਕ ਉਸੇ ਤਰਤੀਬ ਵਿੱਚ ਡੇਰੇ ਲਾਉਣਗੇ ਜਿਵੇਂ ਉਹ ਜਾਣਗੇ ਅਤੇ ਹਰੇਕ ਵਿਅਕਤੀ ਆਪਣੇ ਪਰਿਵਾਰਿਕ ਝੰਡੇ ਦੇ ਨਾਲ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੰਡਲੀ ਦੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਡੇਰੇ ਲਾਏ ਤਿਵੇਂ ਓਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮਿਲਾਪ ਵਾਲੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਨੇ ਡੇਰੇ ਲਾਏ ਉਸੇ ਤਰ੍ਹਾਂ ਉਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।