Numbers 2:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਫ਼ਰਾਈਮ ਦੇ ਡੇਰੇ ਦਾ ਝੰਡਾ ਪੱਛਮ ਵਾਲੇ ਪਾਸੇ ਹੋਵੇਗਾ। ਅਫ਼ਰਾਈਮ ਦੇ ਪਰਿਵਾਰ-ਸਮੂਹ ਉੱਥੇ ਡੇਰੇ ਲਾਉਣਗੇ। ਅਫ਼ਰਾਈਮ ਦੇ ਲੋਕਾਂ ਦਾ ਆਗੂ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਫ਼ਰਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਲਹਿੰਦੇ ਪਾਸੇ ਵੱਲ ਹੋਵੇ ਅਤੇ ਅਫ਼ਰਈਮ ਦੋ ਲੋਕਾਂ ਦਾ ਪਰਧਾਨ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਪੱਛਮ ਪਾਸੇ ਵੱਲ ਹੋਵੇ ਅਤੇ ਇਫ਼ਰਾਈਮ ਦੇ ਲੋਕਾਂ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੋਵੇ।