Numbers 2:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮਨੱਸ਼ਹ ਦਾ ਪਰਿਵਾਰ-ਸਮੂਹ, ਅਫ਼ਰਾਈਮ ਦੇ ਪਰਿਵਾਰ ਦੇ ਨੇੜੇ ਡੇਰਾ ਲਾਵੇਗਾ। ਮਨੱਸ਼ਹ ਦੇ ਲੋਕਾਂ ਦਾ ਆਗੂ ਪਦਾਹਸੂਰ ਦਾ ਪੁੱਤਰ ਗਮਲੀਏਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਦੇ ਕੋਲ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪਰਧਾਨ ਪਦਾਹਸ਼ੂਰ ਦਾ ਪੁੱਤ੍ਰ ਗਮਲੀਏਲ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਦੇ ਨੇੜ੍ਹੇ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਹੋਵੇ।