Numbers 2:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਬਿਨਯਾਮੀਨ ਦਾ ਪਰਿਵਾਰ-ਸਮੂਹ ਵੀ ਅਫ਼ਰਾਈਮ ਦੇ ਪਰਿਵਾਰ ਤੋਂ ਅੱਗੇ ਡੇਰਾ ਲਾਵੇਗਾ। ਬਿਨਯਾਮੀਨ ਦੇ ਲੋਕਾਂ ਦਾ ਆਗੂ ਗਿਦਓਨੀ ਦਾ ਪੁੱਤਰ ਅਬੀਦਾਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪਰਧਾਨ ਗਿਦਓਨੀ ਦਾ ਪੁੱਤ੍ਰ ਅਬੀਦਾਨ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਹੋਵੇ।