Numbers 2:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਫ਼ਰਾਈਮ ਦੇ ਡੇਰੇ ਅੰਦਰ 1,08,100 ਆਦਮੀ ਹਨ। ਜਦੋਂ ਇਹ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਉਨ੍ਹਾਂ ਦੇ ਪਰਿਵਾਰ ਦਾ ਤੀਜਾ ਨੰਬਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਫ਼ਰਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਤੀਜੇ ਓਹ ਕੂਚ ਕਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ, ਉਨ੍ਹਾਂ ਦੀਆਂ ਸੈਨਾਂ ਦੇ ਅਨੁਸਾਰ ਸਨ। ਤੀਜੇ ਉਹ ਕੂਚ ਕਰਨ।