Numbers 2:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਸ਼ੇਰ ਦੇ ਪਰਿਵਾਰ-ਸਮੂਹ ਦੇ ਲੋਕ ਦਾਨ ਦੇ ਪਰਿਵਾਰ-ਸਮੂਹ ਅਗੇਰੇ ਡੇਰਾ ਲਾਉਣਗੇ। ਆਸ਼ੇਰ ਦੇ ਲੋਕਾਂ ਦਾ ਆਗੂ ਆਕਰਾਨ ਦਾ ਪੁੱਤਰ ਪਗੀਏਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਉਹ ਦੇ ਕੋਲ ਡੇਰਾ ਲਾਉਣ ਓਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪਰਧਾਨ ਆਕਰਾਨ ਦਾ ਪੁੱਤ੍ਰ ਪਗੀਏਲ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਉਹ ਦੇ ਕੋਲ ਡੇਰਾ ਲਾਉਣ ਉਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਹੋਵੇ।