Numbers 2:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਨਫ਼ਤਾਲੀ ਦਾ ਪਰਿਵਾਰ-ਸਮੂਹ ਵੀ ਦਾਨ ਦੇ ਪਰਿਵਾਰ-ਸਮੂਹ ਦੇ ਨਾਲ ਡੇਰਾ ਲਾਵੇਗਾ। ਨਫ਼ਤਾਲੀ ਦੇ ਲੋਕਾਂ ਦਾ ਆਗੂ ਏਨਾਨ ਦਾ ਪੁੱਤਰ ਅਹੀਰਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪਰਧਾਨ ਏਨਾਨ ਦਾ ਪੁੱਤ੍ਰ ਅਹੀਰਾ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਹੋਵੇ।