Numbers 2:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਦਾਨ ਦੇ ਡੇਰੇ ਅੰਦਰ 1,57,600 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਉਨ੍ਹਾਂ ਦਾ ਪਰਿਵਾਰ ਸਭ ਤੋਂ ਅਖੀਰ ਉੱਤੇ ਤੁਰੇਗਾ। ਹਰੇਕ ਆਦਮੀ ਆਪਣੇ ਪਰਿਵਾਰ ਦੇ ਝੰਡੇ ਨਾਲ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਤੋਂ ਪਿੱਛੇ ਆਪਣੇ ਝੰਡਿਆਂ ਦੇ ਨਾਲ ਨਾਲ ਕੂਚ ਕਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਦੇ ਪਿੱਛੋਂ ਆਪਣੇ ਝੰਡਿਆਂ ਦੇ ਨਾਲ ਕੂਚ ਕਰਨ।