Numbers 2:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਉਹ ਇਸਰਾਏਲ ਦੇ ਲੋਕ ਸਨ। ਉਨ੍ਹਾਂ ਦੀ ਗਿਣਤੀ ਪਰਿਵਾਰਾਂ ਦੇ ਰੂਪ ਵਿੱਚ ਕੀਤੀ ਗਈ। ਸਮੂਹਾ ਦੇ ਤੌਰ ਤੇ ਗਿਣੇ ਗਏ ਇਸਰਾਏਲੀ ਲੋਕਾਂ ਦੀ ਕੁੱਲ ਗਿਣਤੀ 6,03,550 ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਇਸਰਾਲੀ ਹਨ ਜਿਹੜੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ। ਡੇਰਿਆਂ ਦੇ ਸਾਰੇ ਗਿਣੇ ਹੋਏ ਉਨ੍ਹਾਂ ਦੀਆਂ ਸੈਨਾ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਇਸਰਾਏਲੀ ਹਨ, ਜਿਹੜੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਅਨੁਸਾਰ ਗਿਣੇ ਗਏ, ਡੇਰਿਆਂ ਦੇ ਸਾਰੇ ਗਿਣੇ ਹੋਏ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।