Numbers 2:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਿੱਸਾਕਾਰ ਦਾ ਪਰਿਵਾਰ-ਸਮੂਹ ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਅਗੇਰੇ ਡੇਰਾ ਲਾਵੇਗਾ। ਯਿੱਸਾਕਾਰ ਦੇ ਲੋਕਾਂ ਦਾ ਆਗੂ ਸੁਆਰ ਦਾ ਪੁੱਤਰ ਨਥਨਿਏਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਉਸ ਦੇ ਕੋਲ ਡੇਰਾ ਲਾਉਣ ਓਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪਰਧਾਨ ਸੂਆਰ ਦਾ ਪੁੱਤ੍ਰ ਨਥਨਿਏਲ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਉਸ ਦੇ ਕੋਲ ਡੇਰਾ ਲਾਉਣ ਉਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪ੍ਰਧਾਨ ਸੂਆਰ ਦਾ ਪੁੱਤਰ ਨਥਨਿਏਲ ਹੋਵੇ।