Numbers 2:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜ਼ਬੂਲੁਨ ਦਾ ਪਰਿਵਾਰ-ਸਮੂਹ ਦੀ ਯਹੂਦਾਹ ਦੇ ਪਰਿਵਾਰ-ਸਮੂਹ ਦੇ ਨੇੜੇ ਡੇਰਾ ਲਾਵੇਗਾ। ਜ਼ਬੂਲੁਨ ਦੇ ਲੋਕਾਂ ਦਾ ਆਗੂ ਹੇਲੋਨ ਦਾ ਪੁੱਤਰ ਅਲੀਆਬ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਜ਼ਬੂਲੁਨ ਦੇ ਗੋਤ ਅਤੇ ਜ਼ਬੂਲੁਨ ਦੇ ਲੋਕਾਂ ਦਾ ਪਰਧਾਨ ਹੇਲੋਨ ਦਾ ਪੁੱਤ੍ਰ ਅਲੀਆਬ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਬੂਲੁਨ ਦੇ ਗੋਤ ਯਿੱਸਾਕਾਰ ਦੇ ਕੋਲ ਰਹਿਣ, ਜ਼ਬੂਲੁਨ ਦੇ ਲੋਕਾਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਹੋਵੇ।