Numbers 20:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲੇ ਮਹੀਨੇ ਵਿੱਚ ਇਸਰਾਏਲ ਦੇ ਸਾਰੇ ਲੋਕ ਸੀਨਈ ਮਾਰੂਥਲ ਪਹੁੰਚ ਗਏ। ਉਹ ਕਾਦੇਸ਼ ਵਿੱਚ ਠਹਿਰੇ। ਮਿਰਯਮ ਮਰ ਗਈ ਅਤੇ ਉੱਥੇ ਦਫ਼ਨਾਈ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਟਿਕ ਗਈ ਪਰ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਵਿੱਚ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਰਹਿਣ ਲੱਗੀ ਅਤੇ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ।