Numbers 20:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਅਤੇ ਹਾਰੂਨ ਨੇ ਲੋਕਾਂ ਨੂੰ ਚੱਟਾਨ ਦੇ ਸਾਹਮਣੇ ਇਕੱਠੇ ਹੋਣ ਲਈ ਆਖਿਆ। ਫ਼ੇਰ ਮੂਸਾ ਨੇ ਆਖਿਆ, “ਤੁਸੀਂ ਲੋਕ ਹਮੇਸ਼ਾ ਸ਼ਿਕਾਇਤਾਂ ਕਰਦੇ ਰਹਿੰਦੇ ਹੋ। ਹੁਣ ਮੇਰੀ ਗੱਲ ਸੁਣੋ। ਮੈਂ ਇਸ ਚੱਟਾਨ ਅੰਦਰੋਂ ਪਾਣੀ ਵਗਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਅਰ ਹਾਰੂਨ ਨੇ ਸਭਾ ਨੂੰ ਉਸ ਢਿੱਗ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾਲੂਓ, ਕੀ ਅਸੀਂ ਤੁਹਾਡੇ ਲਈ ਏਸ ਢਿੱਗ ਤੋਂ ਪਾਣੀ ਕੱਢੀਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਤੋਂ ਪਾਣੀ ਕੱਢੀਏ?