Numbers 20:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਆਪਣੀ ਬਾਂਹ ਚੁੱਕੀ ਅਤੇ ਦੋ ਵਾਰ ਚੱਟਾਨ ਉੱਤੇ ਚੋਟ ਕੀਤੀ। ਚੱਟਾਨ ਵਿੱਚੋਂ ਪਾਣੀ ਵਗਣ ਲੱਗ ਪਿਆ। ਅਤੇ ਲੋਕਾਂ ਨੇ ਅਤੇ ਲੋਕਾਂ ਦੇ ਪਸ਼ੂਆਂ ਨੇ ਉਹ ਪਾਣੀ ਪੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਢਿੱਗ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ, ਫੇਰ ਮੰਡਲੀ ਅਤੇ ਉਨ੍ਹਾਂ ਦੇ ਪਸੂਆਂ ਨੇ ਪੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਚੱਟਾਨ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ ਤਾਂ ਮੰਡਲੀ ਦੇ ਲੋਕ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਪੀਤਾ।