Numbers 20:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਸਥਾਨ ਦਾ ਨਾਮ ਮਰੀਬਾਹ ਦੇ ਪਾਣੀ ਸੀ। ਇਹੀ ਉਹ ਥਾਂ ਸੀ ਜਿੱਥੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨਾਲ ਝਗੜਾ ਕੀਤਾ ਸੀ। ਅਤੇ ਇਹੀ ਉਹ ਥਾਂ ਸੀ ਜਿੱਥੇ ਯਹੋਵਾਹ ਨੇ ਉਨ੍ਹਾਂ ਨੂੰ ਦਰਸਾ ਦਿੱਤਾ ਸੀ ਕਿ ਉਹ ਪਵਿੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਮਰੀਬਾਹ ਦਾ ਪਾਣੀ ਹੈ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ। ਸੋ ਉਹ ਉਨ੍ਹਾਂ ਦੇ ਵਿੱਚ ਪਵਿੱਤ੍ਰ ਠਹਿਰਾਇਆ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਇਸ ਸਥਾਨ ਦਾ ਨਾਮ ਮਰੀਬਾਹ ਪਿਆ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ ਅਤੇ ਉਹ ਉਨ੍ਹਾਂ ਦੇ ਵਿੱਚ ਪਵਿੱਤਰ ਠਹਿਰਾਇਆ ਗਿਆ।