Numbers 20:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਸੀਂ ਯਹੋਵਾਹ ਪਾਸੋਂ ਸਹਾਇਤਾ ਮੰਗੀ ਯਹੋਵਾਹ ਨੇ ਸਾਡੀ ਫ਼ਰਿਆਦ ਸੁਣੀ ਅਤੇ ਸਾਡੀ ਸਹਾਇਤਾ ਲਈ ਇੱਕ ਦੂਤ ਨੂੰ ਭੇਜਿਆ। ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਲੈ ਆਇਆ ਹੈ। “ਹੁਣ ਅਸੀਂ ਕਾਦੇਸ਼ ਵਿੱਚ ਹਾਂ ਜਿੱਥੇ ਤੁਹਾਡੀ ਧਰਤੀ ਸ਼ੁਰੂ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਸਾਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਇੱਕ ਦੂਤ ਘੱਲਕੇ ਸਾਨੂੰ ਮਿਸਰੋਂ ਕੱਢ ਲਿਆਇਆ ਅਤੇ ਵੇਖੋ, ਅਸੀਂ ਕਾਦੇਸ਼ ਵਿੱਚ ਇੱਕ ਸ਼ਹਿਰ ਵਿੱਚ ਹਾਂ ਜਿਹੜਾ ਤੁਹਾਡੀ ਸਰਹੱਦ ਉੱਤੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਅਸੀਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਦ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਉਹ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਹੈ ਇਸ ਲਈ ਅਸੀਂ ਕਾਦੇਸ਼ ਸ਼ਹਿਰ ਵਿੱਚ ਹਾਂ, ਜਿਹੜਾ ਤੁਹਾਡੀ ਸਰਹੱਦ ਉੱਤੇ ਹੈ।