Numbers 20:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਦੋਮ ਦੇ ਰਾਜੇ ਨੇ ਇਸਰਾਏਲ ਦੇ ਲੋਕਾਂ ਨੂੰ ਆਪਣੇ ਦੇਸ਼ ਵਿੱਚੋਂ ਲੰਘਣ ਤੋਂ ਇਨਕਾਰ ਕਰ ਦਿੱਤਾ। ਅਤੇ ਇਸਰਾਏਲ ਦੇ ਲੋਕ ਹੋਰ ਪਾਸੇ ਮੁੜ ਪਏ ਅਤੇ ਹੋਰ ਰਾਹ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਅਦੋਮ ਆਪਣੀਆਂ ਹੱਦਾਂ ਦੇ ਵਿੱਚ ਦੀ ਇਸਰਾਏਲੀਆਂ ਦੇ ਲੰਘ ਜਾਣ ਤੋਂ ਇਨਕਾਰੀ ਹੋ ਗਿਆ। ਤਾਂ ਇਸਰਾਏਲ ਨੇ ਉੱਥੋਂ ਆਪਣਾ ਮੁਹਾਣਾ ਮੋੜ ਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਅਦੋਮ ਨੇ ਇਸਰਾਏਲ ਨੂੰ ਆਪਣੇ ਦੇਸ ਵਿੱਚੋਂ ਦੀ ਲੰਘਣ ਦੀ ਇਜਾਜ਼ਤ ਨਾ ਦਿੱਤੀ, ਇਸ ਲਈ ਇਸਰਾਏਲੀ ਉੱਥੋਂ ਮੁੜ੍ਹ ਗਏ।