Numbers 20:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਸਾਰੇ ਲੋਕ ਕਾਦੇਸ਼ ਤੋਂ ਚੱਲ ਕੇ “ਹੋਰ ਪਹਾੜੀ” ਵੱਲ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਨੇ ਕਾਦੇਸ਼ ਤੋਂ ਕੂਚ ਕੀਤਾ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਹੋਰ ਨਾਮੀ ਪਰਬਤ ਨੂੰ ਆਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲੀਆਂ ਦੀ ਸਾਰੀ ਮੰਡਲੀ ਕਾਦੇਸ਼ ਤੋਂ ਕੂਚ ਕਰਕੇ, ਹੋਰ ਨਾਮ ਦੇ ਪਰਬਤ ਨੂੰ ਆਈ।