Numbers 20:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੋਰ ਪਹਾੜੀ” ਅਦੋਮ ਦੀ ਸੀਮਾ ਲਾਗੇ ਸੀ। ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੋਰ ਨਾਮੀ ਪਰਬਤ ਉੱਤੇ ਜਿਹੜਾ ਅਦੋਮ ਦੇਸ ਦੀ ਹੱਦ ਉੱਤੇ ਹੈ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੋਰ ਨਾਮ ਦੇ ਪਰਬਤ ਉੱਤੇ ਜਿਹੜਾ ਅਦੋਮ ਦੇਸ ਦੀ ਹੱਦ ਉੱਤੇ ਹੈ, ਆਖਿਆ,