Numbers 20:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ, ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ ‘ਹੋਰ ਪਹਾੜੀ’ ਉੱਪਰ ਲੈ ਆ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਹਾਰੂਨ ਅਤੇ ਉਸ ਦੇ ਪੁੱਤ੍ਰ ਅਲਆਜ਼ਾਰ ਨੂੰ ਲੈ ਕੇ ਹੋਰ ਨਾਮੀ ਪਰਬਤ ਉੱਤੇ ਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ, ਹੋਰ ਨਾਮ ਦੇ ਪਰਬਤ ਉੱਤੇ ਲੈ ਚੱਲ।