Numbers 20:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਦੇ ਖਾਸ ਵਸਤਰ ਉਸ ਕੋਲੋਂ ਲੈ ਅਤੇ ਇਨ੍ਹਾਂ ਨੂੰ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ ਦੇ, ਹਾਰੂਨ ਉੱਥੇ ਪਹਾੜੀ ਉੱਤੇ ਮਰ ਜਾਵੇਗਾ। ਅਤੇ ਉਹ ਆਪਣੇ ਪੁਰਖਿਆਂ ਕੋਲ ਚੱਲਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਹਾਰੂਨ ਦੇ ਬਸਤ੍ਰ ਉਸ ਉੱਤੋਂ ਲਾਹ ਕੇ ਉਹ ਦੇ ਪੁੱਤ੍ਰ ਅਲਆਜ਼ਾਰ ਨੂੰ ਪੁਆ। ਹਾਰੂਨ ਆਪਣੇ ਲੋਕਾਂ ਵਿੱਚ ਜਾ ਰਲੇਗਾ ਤੇ ਉੱਥੇ ਮਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰੂਨ ਦੇ ਬਸਤਰ ਉਸ ਉੱਤੋਂ ਉਤਾਰ ਕੇ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ, ਤਦ ਹਾਰੂਨ ਉੱਥੇ ਹੀ ਮਰ ਜਾਵੇਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲੇਗਾ।