Numbers 20:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨ ਲਿਆ। ਮੂਸਾ, ਹਾਰੂਨ ਅਤੇ ਅਲਆਜ਼ਾਰ ਹੋਰ ਪਹਾੜੀ ਉੱਪਰ ਚੱਲੇ ਗਏ। ਇਸਰਾਏਲ ਦੇ ਸਮੂਹ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਤਿਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਓਹ ਸਾਰੀ ਮੰਡਲੀ ਦੇ ਵੇਖਦਿਆਂ ਹੋਰ ਨਾਮੀ ਪਰਬਤ ਉੱਤੇ ਚੜ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਉਹ ਸਾਰੀ ਮੰਡਲੀ ਦੇ ਵੇਖਦਿਆਂ ਹੀ ਹੋਰ ਨਾਮ ਦੇ ਪਰਬਤ ਉੱਤੇ ਚੜ੍ਹ ਗਏ।