Numbers 20:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਅਤੇ ਹਾਰੂਨ ਲੋਕਾਂ ਦੀ ਭੀੜ ਨੂੰ ਛੱਡ ਕੇ ਮੰਡਲੀ ਵਾਲੇ ਤੰਬੂ ਵੱਲ ਚੱਲੇ ਗਏ। ਉਹ ਆਪਣੇ ਮੂੰਹ ਹੇਠਾਂ ਜ਼ਮੀਨ ਵੱਲ ਕਰਕੇ ਝੁਕ ਗਏ ਅਤੇ ਉਨ੍ਹਾਂ ਨੇ ਯਹੋਵਾਹ ਦਾ ਪਰਤਾਪ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਅਤੇ ਹਾਰੂਨ ਸਭਾ ਦੇ ਅੱਗੋਂ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਜਾ ਕੇ ਮੂੰਹਾਂ ਭਾਰ ਡਿੱਗੇ ਤਾਂ ਯਹੋਵਾਹ ਦਾ ਪਰਤਾਪ ਉਨ੍ਹਾਂ ਉੱਤੇ ਪਰਗਟ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਅਤੇ ਹਾਰੂਨ, ਸਭਾ ਦੇ ਅੱਗੋਂ, ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਜਾ ਕੇ ਮੂੰਹ ਦੇ ਭਾਰ ਡਿੱਗੇ ਤਾਂ ਯਹੋਵਾਹ ਦਾ ਪਰਤਾਪ ਉਨ੍ਹਾਂ ਉੱਤੇ ਪਰਗਟ ਹੋਇਆ।