Numbers 21:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਹ ਥਾਂ ਛੱਡ ਕੇ ਜ਼ਰਦ ਵਾਦੀ ਅੰਦਰ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੋਂ ਕੂਚ ਕਰ ਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਕੀਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੋਂ ਕੂਚ ਕਰਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਲਾਏ।