Numbers 21:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੇ ਉਹ ਥਾਂ ਛੱਡ ਕੇ ਮਾਰੂਥਲ ਵਿੱਚ ਅਰਨੋਨ ਨਦੀ ਦੇ ਪਰਲੇ ਪਾਸੇ ਡੇਰਾ ਲਾਇਆ। ਇਹ ਨਦੀ ਅਮੋਰੀਆਂ ਦੀ ਸਰਹੱਦ ਤੋਂ ਸ਼ੁਰੂ ਹੁੰਦੀ ਸੀ। ਵਾਦੀ, ਮੋਆਬ ਅਤੇ ਅਮੋਰੀਆਂ ਦੀਆਂ ਸਰਹੱਦਾਂ ਦੇ ਵਿੱਚਾਲੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਪਾਰ ਲਾਏ ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ।