Numbers 21:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਯਹੋਆਹ ਦੇ ਯੁੱਧਾਂ ਦੀ ਪੋਥੀ ਵਿੱਚ ਨਿਮਨਲਿਖਤ ਸ਼ਬਦ ਲਿਖੇ ਹੋਏ ਹਨ: “ਅਤੇ ਸੂਫ਼ਾਹ ਵਿੱਚਲੇ ਵਾਹੇਬ, ਅਤੇ ਅਰਨੋਨ ਦੀਆਂ ਵਾਦੀਆਂ,
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਯਹੋਵਾਹ ਦੇ ਜੰਗ ਨਾਮੇ ਵਿੱਚ ਲਿਖਿਆ ਹੈ, ਵਾਹੇਬ ਜਿਹੜਾ ਸੁਫਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: ਵਾਹੇਬ ਜਿਹੜਾ ਸੂਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ।