Numbers 21:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਪਹਾੜੀਆਂ ਅਤੇ ਵਾਦੀਆਂ ਜਿਹੜੀਆਂ ਆਰ ਸ਼ਹਿਰ ਵੱਲ ਜਾਂਦੀਆਂ ਹਨ। ਇਹ ਸਥਾਨ ਮੋਆਬ ਦੀ ਸਰਹੱਦ ਉੱਤੇ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵਾਦੀਆਂ ਦੀ ਢਾਲ, ਜਿਹੜੀ ਆਰ ਦੀ ਵੱਸੋਂ ਤੀਕ ਫੈਲੀ ਹੋਈ ਹੈ, ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵਾਦੀਆਂ ਦੀ ਢਾਲ਼, ਜਿਹੜੀ ਆਰ ਦੀ ਵੱਸੋਂ ਤੱਕ ਫੈਲੀ ਹੋਈ ਹੈ ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ।