Numbers 21:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ ਦੇ ਲੋਕਾਂ ਨੇ ਇਹ ਗੀਤ ਗਾਇਆ: “ਖੂਹੀਏ, ਪਾਣੀ ਨਾਲ ਭਰ ਜਾ। ਇਸ, ਲਈ ਗੀਤ ਗਾਵੋ!
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਰਾਏਲ ਨੇ ਏਹ ਗੀਤ ਗਾਇਆ,- ਹੇ ਖੂਹ, ਉੱਬਲ ਆ! ਉਸ ਲਈ ਗਾਓ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ! ਉਸ ਲਈ ਗਾਓ।