Numbers 21:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਹਾਨ ਆਦਮੀਆਂ ਨੇ ਆਪਣੀਆਂ ਸੋਟੀਆਂ ਅਤੇ ਸੱਬਲਾਂ ਦੀ ਮਦਦ ਨਾਲ ਉਹ ਖੂਹ ਪੁੱਟਿਆ ਸੀ। ਇਹ ਮਾਰੂਥਲ ਵਿੱਚ ਇੱਕ ਸੁਗਾਤ ਹੈ। ਇਸ ਲਈ ਲੋਕਾਂ ਨੇ ਉਸ ਖੂਹ ਨੂੰ ‘ਮੱਤਾਨਾਹ’ ਬੁਲਾਇਆ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਖੂਹ ਜਿਹ ਨੂੰ ਸਰਦਾਰਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆਸਾ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!