Numbers 21:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਮੱਤਾਨਾਹ ਤੋਂ ਚੱਲ ਕੇ ਨਹਲੀਏਲ ਵੱਲ ਗਏ। ਫ਼ੇਰ ਨਹਲੀਏਲ ਤੋਂ ਚੱਲ ਕੇ ਬਾਮੋਥ ਵੱਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਫੇਰ ਉਜਾੜ ਤੋਂ ਮੱਤਾਨਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੇਰ ਉਜਾੜ ਤੋਂ ਮੱਤਾਨਾਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ।