Numbers 21:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਰਾਜੇ ਸੀਹੋਨ ਨ ਇਸਰਾਏਲ ਦੇ ਲੋਕਾਂ ਨੂੰ ਆਪਣੇ ਦੇਸ਼ ਵਿੱਚੋਂ ਨਹੀਂ ਜਾਣ ਦਿੱਤਾ। ਰਾਜੇ ਨੇ ਆਪਣੀ ਫ਼ੌਜ ਇਕੱਠੀ ਕੀਤੀ ਅਤੇ ਮਾਰੂਥਲ ਵੱਲ ਕੂਚ ਕਰ ਦਿੱਤਾ। ਉਹ ਇਸਰਾਏਲ ਦੇ ਲੋਕਾਂ ਵਿਰੁੱਧ ਲੜਨ ਲਈ ਪੇਸ਼ ਕਦਮੀ ਕਰ ਰਿਹਾ ਸੀ। ਯਹਸ ਦੇ ਸਥਾਨ ਉੱਤੇ ਰਾਜੇ ਦੀ ਫ਼ੌਜ ਨੇ ਇਸਰਾਏਲ ਦੇ ਲੋਕਾਂ ਵਿਰੁੱਧ ਲੜਾਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦੇ ਮਿਲਣ ਲਈ ਉਜਾੜ ਵਿੱਚ ਬਾਹਰ ਜਾ ਕੇ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ, ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦਾ ਸਾਹਮਣਾ ਕਰਨ ਲਈ ਉਜਾੜ ਵਿੱਚ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ।