Numbers 21:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਸਰਾਏਲ ਦੇ ਲੋਕ ਅਮੋਰੀਆਂ ਨਾਲ ਲੜੇ ਅਤੇ ਅਰਨੋਨ ਨਦੀ ਤੋਂ ਲੈ ਕੇ ਯੱਬੋਕ ਨਦੀ ਤੱਕ, ਉਨ੍ਹਾਂ ਦੀ ਜ਼ਮੀਨ ਲੈ ਲਈ। ਉਨ੍ਹਾਂ ਨੇ ਅੰਮੋਨ ਸਰਹੱਦ ਤੱਕ ਦੀ ਜ਼ਮੀਨ ਲੈ ਲਈ। ਸਰਹੱਦ ਉੱਤੇ ਪਹੁੰਚਕੇ ਉਹ ਰੁਕ ਗਏ ਕਿਉਂ ਕਿ ਇੱਥੇ ਅੰਮੋਨੀਆ ਦਾ ਸਖਤ ਪਹਿਰਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਨੇ ਉਹ ਨੂੰ ਤੇਗ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯੱਬੋਕ ਤੀਕ ਅਰਥਾਤ ਅੰਮੋਨੀਆਂ ਤੀਕਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ।