Numbers 21:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਨੇ ਅਮੋਰੀਆਂ ਦੇ ਸਮੂਹ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਰਹਿਣ ਲੱਗੇ। ਉਨ੍ਹਾਂ ਨੇ ਹਸ਼ਬੋਨ ਸ਼ਹਿਰ ਅਤੇ ਉਸ ਦੇ ਇਰਦ-ਗਿਰਦ ਦੇ ਕਸਬਿਆਂ ਨੂੰ ਵੀ ਹਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਨੇ ਏਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਦੇ ਸਾਰੇ ਸ਼ਹਿਰਾਂ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ।