Numbers 21:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਸ਼ਬੋਨ ਉਹ ਸ਼ਹਿਰ ਸੀ ਜਿੱਥੇ ਅਮੋਰੀਆਂ ਦਾ ਰਾਜਾ ਸੀਹੋਨ ਰਹਿੰਦਾ ਸੀ। ਅਤੀਤ ਵਿੱਚ, ਸੀਹੋਨ ਨੇ ਮੋਆਬ ਦੇ ਰਾਜੇ ਵਿਰੁੱਧ ਲੜਾਈ ਕੀਤੀ ਸੀ। ਸੀਹੋਨ ਨੇ ਅਰਨੋਨ ਨਦੀ ਤੱਕ ਦਾ ਇਲਾਕਾ ਜਿੱਤ ਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰੋਨ ਤੀਕ ਲੈ ਲਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ, ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰਨੋਨ ਤੱਕ ਜਿੱਤ ਲਿਆ ਸੀ।