Numbers 21:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਗਾਇੱਕ, ਇਹ ਗੀਤ ਗਾਉਂਦੇ ਹਨ: “ਜਾਉ, ਜਾਕੇ ਹਸ਼ਬੋਨ ਨੂੰ ਫ਼ੇਰ ਉਸਾਰੋ! ਸੀਹੋਨ ਦੇ ਸ਼ਹਿਰ ਨੂੰ ਮਜ਼ਬਤ ਬਣਾਉ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਕਵੀ ਆਖਦੇ ਹਨ ਕਿ ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਿਆ ਅਤੇ ਪੱਕਾ ਕੀਤਾ ਜਾਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਵੀ ਆਖਦੇ ਹਨ: ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ।