Numbers 21:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਗ ਹਸ਼ਬੋਨ ਵਿੱਚ ਲਗੀ ਅੱਗ ਉਸ ਸੀਹੋਨ ਦੇ ਸ਼ਹਿਰ ਅੰਦਰ ਲਗੀ ਅੱਗ ਨੇ ਆਰ, ਮੋਆਬ ਨੂੰ ਤਬਾਹ ਕੀਤਾ। ਇਸਨੇ ਅਰਨੋਨ ਨਦੀ ਦੇ ਉਤਲੀਆਂ ਪਹਾੜੀਆਂ ਸਾੜ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅੱਗ ਹੱਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਭਬੂਕਾ, ਮੋਆਬ ਦੇ ਆਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੀਆਂ ਉਚਿਆਈਆਂ ਦੇ ਮਾਲਕਾਂ ਨੂੰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਨੂੰ ਵੀ ਤਬਾਹ ਕੀਤਾ।