Numbers 21:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇਰੇ ਉੱਤੇ ਹਾਏ, ਮੋਆਬ। ਤੂੰ ਕੇਮੋਸ਼ ਦੇ ਲੋਕ ਗਵਾ ਲਏ ਹਨ। ਉਸ ਦੇ ਪੁੱਤਰ ਭਗੌੜੇ ਹਨ। ਉਸਦੀਆਂ ਧੀਆਂ, ਅਮੋਰੀਆਂ ਦੇ ਰਾਜੇ ਸੀਹੋਨ ਦੁਆਰਾ ਕੈਦੀ ਬਣਾ ਲਈਆਂ ਗਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹਾਏ ਤੈਨੂੰ, ਹੇ ਮੋਆਬ! ਹੇ ਕਮੋਸ ਦੇ ਪੂਜਕੋ ਤੁਸੀਂ ਬਰਬਾਦ ਹੋਏ! ਉਸ ਨੇ ਆਪਣੇ ਪੁਤ੍ਰਾਂ ਨੂੰ ਭਗੋੜਿਆਂ ਵਾਂਙੁ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਸੀਹੋਨ ਅਮੋਰੀਆਂ ਦੇ ਰਾਜੇ ਦੇ ਬੰਧਣ ਵਿੱਚ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੋਆਬ, ਤੇਰੇ ਉੱਤੇ ਹਾਏ! ਹੇ ਕਮੋਸ਼ ਦੇ ਪੁਜਾਰੀਓ, ਤੁਸੀਂ ਬਰਬਾਦ ਹੋਏ! ਉਸ ਨੇ ਆਪਣੇ ਪੁੱਤਰਾਂ ਨੂੰ ਭਗੌੜਿਆਂ ਵਾਂਗੂੰ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਅਮੋਰੀਆਂ ਦੇ ਰਾਜਾ ਸੀਹੋਨ ਦੀ ਦਾਸੀਆਂ ਬਣਾ ਦਿੱਤਾ!