Numbers 21:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਗੱਲ ਸੁਣੀ। ਅਤੇ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਕਨਾਨੀ ਲੋਕਾਂ ਨੂੰ ਹਰਾਉਣ ਵਿੱਚ ਮਦਦ ਕੀਤੀ। ਇਸਰਾਏਲ ਦੇ ਲੋਕਾਂ ਨੇ ਕਨਾਨੀ ਲੋਕਾਂ ਅਤੇ ਉਨ੍ਹਾਂ ਦੇ ਸ਼ਹਿਰਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਇਸ ਲਈ ਉਸ ਸਥਾਨ ਦਾ ਨਾਮ ਹਾਰਮਾਹ ਰੱਖ ਦਿੱਤਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਰ ਕਨਾਨੀਆਂ ਨੂੰ ਉਸ ਦੇ ਹਵਾਲੇ ਕਰ ਦਿੱਤਾ ਤਾਂ ਉਨ੍ਹਾਂ ਨੇ ਓਹਨਾਂ ਦਾ ਅਤੇ ਓਹਨਾਂ ਦੇ ਸ਼ਹਿਰਾਂ ਦਾ ਸ਼ੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਉਂ ਹਾਰਮਾਹ ਪੈ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਤੇ ਕਨਾਨੀਆਂ ਨੂੰ ਉਹਨਾਂ ਦੇ ਵੱਸ ਵਿੱਚ ਕਰ ਦਿੱਤਾ, ਤਦ ਉਨ੍ਹਾਂ ਨੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਮ ਹਾਰਮਾਹ ਪੈ ਗਿਆ।