Numbers 21:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਕੁਝ ਆਦਮੀਆਂ ਨੂੰ ਯਾਜ਼ੇਰ ਦਾ ਨਗਰ ਦੇਖਣ ਲਈ ਭੇਜਿਆ। ਜਦੋਂ ਮੂਸਾ ਨੇ ਅਜਿਹਾ ਕੀਤਾ, ਇਸਰਾਏਲ ਦੇ ਲੋਕਾਂ ਨੇ ਨਗਰ ਉੱਤੇ ਕਬਜ਼ਾ ਕਰ ਲਿਆ। ਇਸਰਾਏਲ ਦੇ ਲੋਕਾਂ ਨੇ ਉੱਥੇ ਰਹਿਣ ਵਾਲੇ ਅਮੋਰੀ ਲੋਕਾਂ ਨੂੰ ਭਜਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੂਸਾ ਨੇ ਯਾਜ਼ੇਰ ਦੀ ਖੋਜ ਕੱਢਣ ਲਈ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਕਾਬੂ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।