Numbers 21:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਉਸ ਰਾਜੇ ਕੋਲੋਂ ਨਾ ਡਰੋ। ਉਸ ਨੂੰ ਹਰਾਉਣ ਲਈ ਮੈਂ ਉਸ ਨੂੰ ਤੁਹਾਨੂੰ ਦਿੰਦਾ ਹਾਂ। ਤੁਸੀਂ ਉਸਦੀ ਸਾਰੀ ਫ਼ੌਜ ਅਤੇ ਉਸਦੀ ਸਾਰੀ ਧਰਤੀ ਉੱਤੇ ਕਬਜ਼ਾ ਕਰ ਲਵੋਂਗੇ। ਉਸ ਨਾਲ ਉਹੀ ਸਲੂਕ ਕਰੋ ਜਿਹੜਾ ਤੁਸੀਂ ਹਸ਼ਬੋਨ ਵਿੱਚ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਰਈਅਤ ਨੂੰ ਅਤੇ ਉਸ ਦੀ ਧਰਤੀ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਤੂੰ ਉਸੇ ਦੇ ਨਾਲ ਇਉਂ ਕਰੇਗਾ ਜਿਵੇਂ ਤੈਂ ਸੀਹੋਨ ਅਮੋਰੀਆ ਦੇ ਰਾਜੇ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਕਰੇਂਗਾ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ।