Numbers 21:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਹੋਰ ਪਰਬਤ ਨੂੰ ਛੱਡ ਕੇ ਲਾਲ ਸਾਗਰ ਵੱਲ ਜਾਂਦੀ ਸੜਕ ਉੱਤੇ ਚੱਲ ਪਏ। ਉਨ੍ਹਾਂ ਨੇ ਅਜਿਹਾ ਅਦੋਮ ਦੇ ਦੇਸ਼ ਦੇ ਆਲੇ-ਦੁਆਲੇ ਜਾਣ ਲਈ ਕੀਤਾ। ਪਰ ਲੋਕ ਅਧੀਰ ਹੋ ਉੱਠੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਹੋਰ ਨਾਮੀ ਪਰਬਤ ਤੋਂ ਲਾਲ ਸਮੁੰਦਰ ਥਾਣੀ ਅਦੋਮ ਦੇਸ ਦੇ ਉਦਾਲਿਓਂ ਦੀ ਕੂਚ ਕੀਤਾ ਪਰ ਪਰਜਾ ਦੀ ਜਾਨ ਰਾਹ ਦੇ ਕਾਰਨ ਹੁੱਸ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ।