Numbers 21:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਨੇ ਲੋਕਾਂ ਦਰਮਿਆਨ ਜ਼ਹਿਰੀਲੇ ਸੱਪ ਭੇਜ ਦਿੱਤੇ। ਸੱਪਾਂ ਨੇ ਲੋਕਾਂ ਨੂੰ ਡਸਿਆ, ਅਤੇ ਬਹੁਤ ਸਾਰੇ ਇਸਰਾਏਲੀ ਮਾਰੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਪਰਜਾ ਵਿੱਚ ਅਗਨੀ ਸੱਪ ਘੱਲੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡਸਿਆ ਤਾਂ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ।