Numbers 22:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ ਦੇ ਲੋਕ ਮੋਆਬ ਵਿੱਚਲੀ ਯਰਦਨ ਵਾਦੀ ਵੱਲ ਚੱਲੇ ਗਏ। ਉਨ੍ਹਾਂ ਨੇ ਯਰੀਹੋ ਦੇ ਸਾਹਮਣੇ ਯਰਦਨ ਨਦੀ ਨੇੜੇ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮਦਾਨ ਵਿੱਚ ਯਰਦਨ ਦੇ ਪਾਰ ਯਰੀਹੋ ਕੋਲ ਡੇਰੇ ਲਾਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ, ਯਰਦਨ ਦੇ ਪਾਰ ਯਰੀਹੋ ਦੇ ਕੋਲ ਡੇਰੇ ਲਾਏ।