Numbers 22:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, “ਸਿੱਪੋਰ ਦੇ ਪੁੱਤਰ ਬਾਲਾਕ, ਮੋਆਬ ਦੇ ਰਾਜੇ ਨੇ ਇਨ੍ਹਾਂ ਨੂੰ ਮੇਰੇ ਕੋਲ ਇੱਕ ਸੁਨੇਹਾ ਦੇਕੇ ਘਲਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, ਸਿੱਪੋਰ ਦੇ ਪੁੱਤ੍ਰ ਬਾਲਾਕ ਮੋਆਬ ਦੇ ਰਾਜੇ ਨੇ ਉਨ੍ਹਾਂ ਨੂੰ ਮੇਰੇ ਕੋਲ ਏਹ ਆਖ ਕੇ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, ਸਿੱਪੋਰ ਦੇ ਪੁੱਤਰ ਬਾਲਾਕ ਮੋਆਬ ਦੇ ਰਾਜੇ ਨੇ ਉਨ੍ਹਾਂ ਨੂੰ ਮੇਰੇ ਕੋਲ ਇਹ ਆਖ ਕੇ ਭੇਜਿਆ।