Numbers 22:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਨੇਹਾ ਇਹ ਹੈ: ਲੋਕਾਂ ਦੀ ਇੱਕ ਨਵੀਂ ਕੌਮ ਮਿਸਰ ਤੋਂ ਬਾਹਰ ਆ ਗਈ ਹੈ। ਇਹ ਲੋਕ ਇੰਨੇ ਜ਼ਿਆਦਾ ਹਨ ਕਿ ਸਾਰੀ ਧਰਤੀ ਕੱਜੀ ਹੋਈ ਹੈ। ਇਸ ਲਈ ਆਉ ਅਤੇ ਇਨ੍ਹਾਂ ਨੂੰ ਸਰਾਪ ਦੇ। ਤਾਂ ਸ਼ਾਇਦ ਮੈਂ ਇਨ੍ਹਾਂ ਨਾਲ ਲੜ ਸੱਕਾਂ ਅਤੇ ਇਨ੍ਹਾਂ ਨੂੰ ਆਪਣੇ ਦੇਸ਼ ਵਿੱਚੋਂ ਬਾਹਰ ਕੱਢ ਸੱਕਾਂ।”
Punjabi Bible 2016 - ਪਵਿੱਤਰ ਬਾਈਬਲ O.V.
ਕਿ ਵੇਖ, ਏਹ ਉਮਤ ਜਿਹੜੀ ਮਿਸਰ ਤੋਂ ਆ ਰਹੀ ਹੈ ਉਸ ਨੇ ਧਰਤੀ ਦੀ ਪਰਤ ਨੂੰ ਢੱਕ ਲਿਆ। ਹੁਣ ਆ ਮੇਰੇ ਲਈ ਉਨ੍ਹਾਂ ਨੂੰ ਬਦ ਦੁਆ ਦੇਹ, ਸ਼ਾਇਤ ਮੈਂ ਉਨ੍ਹਾਂ ਨਾਲ ਲੜ ਸੱਕਾਂ ਤਾਂ ਜੋ ਉਨ੍ਹਾਂ ਨੂੰ ਕੱਢ ਦਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਵੇਖੋ, ਇਹ ਦਲ ਜਿਹੜਾ ਮਿਸਰ ਤੋਂ ਆਇਆ ਹੈ ਉਸ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਦਿੱਤਾ ਹੈ। ਹੁਣ ਆ ਮੇਰੇ ਲਈ ਉਨ੍ਹਾਂ ਨੂੰ ਸਰਾਪ ਦੇ, ਸ਼ਾਇਦ ਅਜਿਹਾ ਹੋਵੇ ਜੋ ਮੈਂ ਉਨ੍ਹਾਂ ਨਾਲ ਲੜ ਸਕਾਂ ਅਤੇ ਉਹਨਾਂ ਨੂੰ ਕੱਢ ਦਿਆਂ।